ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬੈਂਜਾਮਿਨ ਨੇਤਨਯਾਹੂ ਨੂੰ ਇਜ਼ਰਾਈਲ ਦੀਆਂ ਆਮ ਚੋਣਾਂ ਵਿੱਚ ਉਨ੍ਹਾਂ ਦੀ ਸਫ਼ਲਤਾ ਦੇ ਲਈ ਵਧਾਈਆਂ ਦਿੱਤੀਆਂ



ਪ੍ਰਧਾਨ ਮੰਤਰੀ ਨੇ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਨੂੰ ਪ੍ਰਾਥਮਿਕਤਾ ਦੇਣ ਦੇ ਲਈ ਪ੍ਰਧਾਨ ਮੰਤਰੀ ਯੈਰ ਲੈਪਿਡ ਦਾ ਵੀ ਧੰਨਵਾਦ ਕੀਤਾ

Posted On: 04 NOV 2022 9:03AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੈਂਜਾਮਿਨ ਨੇਤਨਯਾਹੂ ਨੂੰ ਇਜ਼ਰਾਈਲ ਦੀਆਂ ਆਮ ਚੋਣਾਂ ਵਿੱਚ ਉਨ੍ਹਾਂ ਦੀ ਸਫ਼ਲਤਾ ਦੇ ਲਈ ਵਧਾਈਆਂ ਦਿੱਤੀਆਂ ਹਨ।

 

ਸ਼੍ਰੀ ਮੋਦੀ ਨੇ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਨੂੰ ਪ੍ਰਾਥਮਿਕਤਾ ਦੇਣ ਦੇ ਲਈ ਪ੍ਰਧਾਨ ਮੰਤਰੀ ਯੈਰ ਲੈਪਿਡ ਦਾ ਵੀ ਧੰਨਵਾਦ ਕੀਤਾ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਮਾਜ਼ੇਲ ਤੋਵ ਮੇਰੇ ਦੋਸਤ ਬੈਂਜਾਮਿਨ ਨੇਤਨਯਾਹੂ (@netanyahu) ਤੁਹਾਡੀ ਚੋਣ ਸਫ਼ਲਤਾ ਦੇ ਲਈ। ਮੈਂ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਸਾਡੇ ਸੰਯੁਕਤ ਪ੍ਰਯਾਸਾਂ ਨੂੰ ਜਾਰੀ ਰੱਖਣ ਦੇ ਲਈ ਤਤਪਰ ਹਾਂ।"

 

"ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਨੂੰ ਤੁਹਾਡੀ ਪ੍ਰਾਥਮਿਕਤਾ ਦੇ ਲਈ @yairlapid ਧੰਨਵਾਦ। ਮੈਂ ਸਾਡੇ ਲੋਕਾਂ ਦੇ ਪਰਸਪਰ ਲਾਭ ਦੇ ਲਈ ਸਾਡੇ ਵਿਚਾਰਾਂ ਦੇ ਉਪਯੋਗੀ ਅਦਾਨ-ਪ੍ਰਦਾਨ ਨੂੰ ਜਾਰੀ ਰੱਖਣ ਦੀ ਆਸ਼ਾ ਕਰਦਾ ਹਾਂ।"

 

https://twitter.com/narendramodi/status/1588231998824325120

 

https://twitter.com/narendramodi/status/1588231855580405766

 

https://twitter.com/narendramodi/status/1588232270338437120

 

https://twitter.com/narendramodi/status/1588232142969925632

 

*****

ਡੀਐੱਸ/ਐੱਸਟੀ



(Release ID: 1873744) Visitor Counter : 100