ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਟੂਰਿਜ਼ਮ ਨੂੰ ਹੁਲਾਰਾ ਦੇਣ ਦੇ ਲਈ 'ਸੀਮਾ ਦਰਸ਼ਨ' ਦੇ ਹਿੱਸੇ ਦੇ ਰੂਪ ਵਿੱਚ ਨਡਾਬੇਟ ਅਤੇ ਹੋਰ ਸਰਹੱਦੀ ਖੇਤਰਾਂ ਦੀ ਯਾਤਰਾ ਕਰਨ ਦੀ ਤਾਕੀਦ ਕੀਤੀ
प्रविष्टि तिथि:
05 NOV 2022 10:59AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਟੂਰਿਜ਼ਮ ਨੂੰ ਹੁਲਾਰਾ ਦੇਣ ਦੇ ਲਈ ‘ਸੀਮਾ ਦਰਸ਼ਨ’ ਦੇ ਹਿੱਸੇ ਦੇ ਰੂਪ ਵਿੱਚ ਨਡਾਬੇਟ ਅਤੇ ਹੋਰ ਸਰਹੱਦੀ ਖੇਤਰਾਂ ਦੀ ਯਾਤਰਾ ਕਰਨ ਦੀ ਤਾਕੀਦ ਕੀਤੀ ਹੈ।
ਟੂਰਿਜ਼ਮ, ਸੱਭਿਆਚਾਰ ਅਤੇ ਉੱਤਰ ਪੂਰਬੀ ਖੇਤਰ ਦੇ ਵਿਕਾਸ ਮੰਤਰੀ, ਸ਼੍ਰੀ ਜੀ. ਕਿਸ਼ਨ ਰੈੱਡੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸੀਮਾ ਦਰਸ਼ਨ ਪ੍ਰੋਜੈਕਟ ਟੂਰਿਜ਼ਮ ਦੇ ਖੇਤਰ ਵਿੱਚ ਇੱਕ ਨਵਾਂ ਆਯਾਮ ਜੋੜਦਾ ਹੈ। ਇਹ ਸਰਹੱਦ 'ਤੇ ਰਹਿਣ ਵਾਲੇ ਲੋਕਾਂ ਦੀ ਦ੍ਰਿੜ੍ਹਤਾ ਦੀ ਸ਼ਲਾਘਾ ਕਰਨ ਦਾ ਅਵਸਰ ਦਿੰਦਾ ਹੈ।
ਮੈਂ ਆਪ ਸਭ ਨੂੰ ਨਡਾਬੇਟ ਅਤੇ ਹੋਰ ਸਰਹੱਦੀ ਖੇਤਰਾਂ ਦੀ ਯਾਤਰਾ ਕਰਨ ਦੀ ਤਾਕੀਦ ਕਰਦਾ ਹਾਂ..."
***
ਡੀਐੱਸ/ਐੱਸਐੱਚ
(रिलीज़ आईडी: 1873951)
आगंतुक पटल : 133
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam