ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਲ ਝੀਲ 'ਚ ਭਾਰਤ ਦਾ ਪਹਿਲਾ ਤੈਰਦਾ ਹੋਇਆ ਵਿੱਤੀ ਸਾਖਰਤਾ ਕੈਂਪ ਆਯੋਜਿਤ ਕਰਨ ਦੇ ਲਈ ਇੰਡੀਆ ਪੋਸਟ ਪੇਮੈਂਟਸ ਬੈਂਕ (ਆਈਪੀਪੀਬੀ) ਦੀ ਸ਼ਲਾਘਾ ਕੀਤੀ
प्रविष्टि तिथि:
05 NOV 2022 11:24AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਨਿਵੇਸ਼ਕ ਦੀਦੀ’ ਦੇ ਤਹਿਤ ਜੰਮੂ ਤੇ ਕਸ਼ਮੀਰ ਦੇ ਸ੍ਰੀਨਗਰ ਦੀ ਡਲ ਝੀਲ ਵਿੱਚ ਭਾਰਤ ਦਾ ਪਹਿਲਾ ‘ਤੈਰਦਾ ਹੋਇਆ ਵਿੱਤੀ ਸਾਖਰਤਾ ਕੈਂਪ’ ਦਾ ਸੰਚਾਲਨ ਕਰਨ ਦੇ ਲਈ ਇੰਡੀਆ ਪੋਸਟ ਪੇਮੈਂਟਸ ਬੈਂਕ (ਆਈਪੀਪੀਬੀ) ਦੀ ਸ਼ਲਾਘਾ ਕੀਤੀ ਹੈ।
ਇੰਡੀਆ ਪੋਸਟ ਪੇਮੈਂਟਸ ਬੈਂਕ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਅਦਭੁਤ ਪਹਿਲ, ਜੋ ਮਹਿਲਾ ਸਸ਼ਕਤੀਕਰਣ ਨੂੰ ਹੋਰ ਮਜ਼ਬੂਤ ਕਰੇਗੀ!"
***
ਡੀਐੱਸ/ਐੱਸਐੱਚ
(रिलीज़ आईडी: 1873952)
आगंतुक पटल : 149
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam