ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਾਤਾਵਰਣ ਦੇ ਅਨੁਕੂਲ ਅਤੇ ਟਿਕਾਊ ਵਿਕਾਸ ਦੇ ਕਾਰਜਾਂ ਵਿੱਚ ਜੁਟੇ ਸਾਰੇ ਲੋਕਾਂ ਦੀ ਸ਼ਲਾਘਾ ਕੀਤੀ

प्रविष्टि तिथि: 05 NOV 2022 11:32AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਵਾਤਾਵਰਣ ਦੇ ਅਨੁਕੂਲ ਅਤੇ ਟਿਕਾਊ ਵਿਕਾਸ ਦੇ ਕਾਰਜਾਂ ਵਿੱਚ ਜੁਟੇ ਸਾਰੇ ਲੋਕਾਂ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਹੈ ਕਿ ਇਸ ਨਾਲ ਬੁਨਿਆਦੀ ਢਾਂਚੇ ਦੇ ਨਿਰਮਾਣ ਅਤੇ ਸਰਕੁਲਰ ਅਰਥਵਿਵਸਥਾ, ਦੋਨਾਂ ਨੂੰ ਗਤੀ ਮਿਲੇਗੀ।

 

ਸੀਮਾ ਸੜਕ ਸੰਗਠਨ ਦੇ ਇੱਕ ਟਵੀਟ ਦੇ ਜਵਾਬ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

"ਬੁਨਿਆਦੀ ਢਾਂਚੇ ਦੇ ਨਿਰਮਾਣ ਅਤੇ ਸਰਕੁਲਰ ਅਰਥਵਿਵਸਥਾ, ਦੋਨਾਂ ਨੂੰ ਗਤੀ ਮਿਲੇਗੀ। ਮੈਂ ਇਸ ਪ੍ਰਯਾਸ ਵਿੱਚ ਜੁਟੇ ਸਾਰੇ ਲੋਕਾਂ ਦੀ ਸ਼ਲਾਘਾ ਕਰਦਾ ਹਾਂ।"

 

 

 

***

 

ਡੀਐੱਸ/ਐੱਸਐੱਚ


(रिलीज़ आईडी: 1873953) आगंतुक पटल : 128
इस विज्ञप्ति को इन भाषाओं में पढ़ें: Gujarati , English , Urdu , हिन्दी , Marathi , Manipuri , Assamese , Bengali , Odia , Tamil , Telugu , Kannada , Malayalam