ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਦੌਰਾ ਕੀਤਾ

Posted On: 05 NOV 2022 8:07PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਦੌਰਾ ਕੀਤਾ। ਉਨ੍ਹਾਂ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਗੱਲਬਾਤ ਕੀਤੀ ਅਤੇ ਉੱਥੋਂ ਦੀਆਂ ਗਤੀਵਿਧੀਆਂ ਨੂੰ ਦੇਖਿਆ।

 

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

ਰਾਧਾ ਸੁਆਮੀ ਸਤਿਸੰਗ ਬਿਆਸ ਦਾ ਦੌਰਾ ਕਰਨ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਬੇਮਿਸਾਲ ਕਾਰਜਾਂ ਨੂੰ ਦੇਖਣ ਦਾ ਮੌਕਾ ਪ੍ਰਾਪਤ ਕਰਕੇ ਬਹੁਤ ਖੁਸ਼ੀ ਹੋਈ। ਬਾਬਾ ਗੁਰਿੰਦਰ ਸਿੰਘ ਢਿਲੋਂ ਜੀ ਨਾਲ ਵੀ ਵਿਚਾਰ-ਵਟਾਂਦਰਾ ਹੋਇਆਜਿਨ੍ਹਾਂ ਦਾ ਸੇਵਾ ਪ੍ਰਤੀ ਜਜ਼ਬਾ ਸ਼ਲਾਘਾਯੋਗ ਅਤੇ ਪ੍ਰੇਰਣਾਦਾਇਕ ਹੈ।

 

 

 

***

 

ਡੀਐੱਸ/ਐੱਸਐੱਚ



(Release ID: 1874107) Visitor Counter : 77