ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਤਮਿਲ ਲੇਖਕ ਥਿਰੁ ਅਜ਼ਹਾ ਵੱਲਿਅੱਪਾ ਨੂੰ ਉਨ੍ਹਾਂ ਦੀ ਜਨਮ ਸ਼ਤਾਬਦੀ ‘ਤੇ ਸ਼ਰਧਾਂਜਲੀ ਦਿੱਤੀ
प्रविष्टि तिथि:
07 NOV 2022 10:55AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਤਮਿਲ ਲੇਖਕ ਥਿਰੁ ਅਜ਼ਹਾ ਵੱਲਿਅੱਪਾ ਨੂੰ ਉਨ੍ਹਾਂ ਦੀ ਜਨਮ ਸ਼ਤਾਬਦੀ ‘ਤੇ ਸ਼ਰਧਾਂਜਲੀ ਦਿੱਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮੈਂ ਥਿਰੁ ਅਜ਼ਹਾ ਵੱਲਿਅੱਪਾ ਨੂੰ ਉਨ੍ਹਾਂ ਦੀ ਜਨਮ ਸ਼ਤਾਬਦੀ ‘ਤੇ ਸ਼ਰਧਾਂਜਲੀ ਦਿੰਦਾ ਹਾਂ। ਉਨ੍ਹਾਂ ਨੂੰ, ਨਾ ਕੇਵਲ ਉਤਕ੍ਰਿਸ਼ਟ ਲੇਖਨ ਅਤੇ ਕਵਿਤਾ ਦੇ ਲਈ, ਬਲਕਿ ਬੱਚਿਆਂ ਦੇ ਦਰਮਿਆਨ ਇਤਿਹਾਸ, ਸੱਭਿਆਚਾਰ ਅਤੇ ਸਾਹਿਤ ਨੂੰ ਮਕਬੂਲ ਬਣਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਪ੍ਰਯਾਸ ਅੱਜ ਦੇ ਯੁਗ ਵਿੱਚ ਵੀ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ।"
***
ਡੀਐੱਸ/ਐੱਸਐੱਚ
(रिलीज़ आईडी: 1874293)
आगंतुक पटल : 162
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam