ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕਾਰਤਿਕ ਪੂਰਣਿਮਾ ਅਤੇ ਦੇਵ ਦੀਪਾਵਲੀ ਦੇ ਅਵਸਰ 'ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 07 NOV 2022 5:02PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਕਾਰਤਿਕ ਪੂਰਣਿਮਾ ਅਤੇ ਦੇਵ ਦੀਪਾਵਲੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਆਪਣੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀਅਧਿਆਤਮ ਅਤੇ ਪਰੰਪਰਾ ਦੇ ਪ੍ਰਤੀਕ ਪੁਰਬ ਕਾਰਤਿਕ ਪੂਰਣਿਮਾ ਅਤੇ ਦੇਵ ਦੀਪਾਵਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਪਵਿੱਤਰ ਇਸ਼ਨਾਨ ਅਤੇ ਦੀਪਦਾਨ ਨਾਲ ਜੁੜਿਆ ਇਹ ਅਵਸਰ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਊਰਜਾ ਦਾ ਸੰਚਾਰ ਕਰੇ।"

 

 

****

 

ਡੀਐੱਸ/ਐੱਸਟੀ



(Release ID: 1874366) Visitor Counter : 76