ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
08 NOV 2022 9:06AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਅਵਸਰ ‘ਤੇ ਲੋਕਾਂ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇੱਕ ਨਿਆਂਪੂਰਨ ਅਤੇ ਦਇਆਵਾਨ ਸਮਾਜ ਦੇ ਨਿਰਮਾਣ ਦੇ ਸਾਡੇ ਪ੍ਰਯਾਸ ਵਿੱਚ ਉਨ੍ਹਾਂ ਦੀਆਂ ਨੇਕ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰਦੀਆਂ ਰਹਿਣ।"
***
ਡੀਐੱਸ/ਐੱਸਐੱਚ
(Release ID: 1874629)
ਵਿਜ਼ੀਟਰ ਕਾਊਂਟਰ : 173
Read this release in:
Kannada
,
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Malayalam