ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਸਥਾਪਨਾ ਦਿਵਸ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 09 NOV 2022 10:03AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਉੱਤਰਾਖੰਡ ਦੇ ਲੋਕਾਂ ਨੂੰ ਸਥਾਪਨਾ ਦਿਵਸ ਦੀਆਂ ਵਧਾਈਆਂ। ਇਹ ਇੱਕ ਅਜਿਹਾ ਰਾਜ ਹੈ, ਜੋ ਪ੍ਰਕ੍ਰਿਤੀ ਅਤੇ ਅਧਿਆਤਮਿਕਤਾ ਦੇ ਨਾਲ ਨੇੜਿਓਂ ਜੁੜਿਆ ਹੋਇਆ ਹੈ। ਇਸ ਰਾਜ ਦੇ ਲੋਕ ਰਾਸ਼ਟਰ ਨਿਰਮਾਣ ਦੇ ਕਈ ਖੇਤਰਾਂ ਵਿੱਚ ਅਭੂਤਪੂਰਵ ਯੋਗਦਾਨ ਦੇ ਰਹੇ ਹਨ। ਕਾਮਨਾ ਹੈ ਕਿ ਉੱਤਰਾਖੰਡ ਆਉਣ ਵਾਲੇ ਵਰ੍ਹਿਆਂ ਵਿੱਚ ਪ੍ਰਗਤੀ ਕਰਦਾ ਰਹੇ।"

*********

ਡੀਐੱਸ/ਐੱਸਐੱਚ



(Release ID: 1874733) Visitor Counter : 95