ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਮੈਡੀਕਲ ਐਜੂਕੇਸ਼ਨ ਦੇ ਨਵੇਂ ਯੁਗ ਦੀ ਸ਼ਲਾਘਾ ਕੀਤੀ


ਸਰਕਾਰ ਨੇ ਜੰਮੂ ਤੇ ਕਸ਼ਮੀਰ ਦੇ 20 ਜ਼ਿਲ੍ਹਾ ਸਰਕਾਰੀ ਹਸਪਤਾਲਾਂ ਵਿੱਚ 265 ਡੀਐੱਨਬੀ ਪੋਸਟ-ਗ੍ਰੈਜੁਏਟ ਮੈਡੀਕਲ ਸੀਟਾਂ ਮਨਜ਼ੂਰ ਕੀਤੀਆਂ

Posted On: 08 NOV 2022 7:57PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਮੈਡੀਕਲ ਐਜੂਕੇਸ਼ਨ ਦੇ ਨਵੇਂ ਯੁਗ ਦੀ ਸ਼ਲਾਘਾ ਕੀਤੀ ਹੈ। ਪ੍ਰਧਾਨ ਮੰਤਰੀ ਨੇ 20 ਜ਼ਿਲ੍ਹਾ ਸਰਕਾਰੀ ਹਸਪਤਾਲਾਂ ਵਿੱਚ 265 ਡੀਐੱਨਬੀ ਪੋਸਟ-ਗ੍ਰੈਜੁਏਟ ਮੈਡੀਕਲ ਸੀਟਾਂ ਮਨਜ਼ੂਰ ਕਰਨ ਦੇ ਸਰਕਾਰੀ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਜੰਮੂ ਤੇ ਕਸ਼ਮੀਰ ਵਿੱਚ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਮੈਡੀਕਲ ਇਨਫ੍ਰਾਸਟ੍ਰਕਚਰ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪ੍ਰਯਾਸ ਹੈ।

 

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਸ਼੍ਰੀ ਮਨਸੁਖ ਮਾਂਡਵੀਯਾ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

"ਇਹ ਜੰਮੂ ਤੇ ਕਸ਼ਮੀਰ ਵਿੱਚ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਮੈਡੀਕਲ ਇਨਫ੍ਰਾਸਟ੍ਰਕਚਰ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪ੍ਰਯਾਸ ਹੈ!"

 

*****

ਡੀਐੱਸ/ਟੀਐੱਸ



(Release ID: 1874734) Visitor Counter : 132