ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਡਾ. ਜਸਟਿਸ ਡੀ.ਵਾਈ. ਚੰਦਰਚੂੜ ਨੂੰ ਵਧਾਈਆਂ ਦਿੱਤੀਆਂ

प्रविष्टि तिथि: 09 NOV 2022 2:31PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਡਾ. ਜਸਟਿਸ ਡੀ.ਵਾਈ. ਚੰਦਰਚੂੜ ਨੂੰ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

"ਡਾ. ਜਸਟਿਸ ਡੀ.ਵਾਈ. ਚੰਦਰਚੂੜ ਨੂੰ ਭਾਰਤ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ। ਉਨ੍ਹਾਂ ਦੇ ਅਗਲੇ ਸਫ਼ਲ ਕਾਰਜਕਾਲ ਦੀ ਕਾਮਨਾ ਕਰਦਾ ਹਾਂ।"

****

ਡੀਐੱਸ/ਐੱਸਟੀ


(रिलीज़ आईडी: 1874874) आगंतुक पटल : 176
इस विज्ञप्ति को इन भाषाओं में पढ़ें: Malayalam , English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada