ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੌਲਾਨਾ ਆਜ਼ਾਦ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਦਿੱਤੀ
Posted On:
11 NOV 2022 10:04AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੌਲਾਨਾ ਆਜ਼ਾਦ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਸੁਤੰਤਰਤਾ ਅੰਦੋਲਨ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਸਿੱਖਿਆ ਦੇ ਪ੍ਰਤੀ ਉਨ੍ਹਾਂ ਦੇ ਜਨੂਨ ਨੂੰ ਵੀ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਮੌਲਾਨਾ ਆਜ਼ਾਦ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕਰ ਰਿਹਾ ਹਾਂ। ਵਿਦਵਤਾਪੂਰਨ ਸੁਭਾਅ ਅਤੇ ਬੌਧਿਕ ਕੌਸ਼ਲ ਦੇ ਲਈ ਉਨ੍ਹਾਂ ਦੀ ਵਿਆਪਕ ਤੌਰ ‘ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ। ਉਹ ਪ੍ਰਮੁੱਖ ਸੁਤੰਤਰਤਾ ਸੈਨਾਨੀਆਂ ਦੇ ਨਾਲ ਮਿਲ ਕੇ ਕੰਮ ਕਰਦੇ ਹੋਏ, ਸਾਡੀ ਆਜ਼ਾਦੀ ਦੇ ਅੰਦੋਲਨ ਵਿੱਚ ਸਭ ਤੋਂ ਅੱਗੇ ਰਹੇ। ਉਨ੍ਹਾਂ ਵਿੱਚ ਸਿੱਖਿਆ ਦੇ ਪ੍ਰਤੀ ਵੀ ਜਨੂਨ ਸੀ। "
*****
ਡੀਐੱਸ/ਟੀਐੱਸ
(Release ID: 1875209)
ਵਿਜ਼ੀਟਰ ਕਾਊਂਟਰ : 230
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam