ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਚਾਰੀਆ ਕ੍ਰਿਪਲਾਨੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
Posted On:
11 NOV 2022 9:58AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਚਾਰੀਆ ਕ੍ਰਿਪਲਾਨੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਆਚਾਰੀਆ ਕ੍ਰਿਪਲਾਨੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ। ਸਾਡੇ ਸੁਤੰਤਰਤਾ ਸੰਗ੍ਰਾਮ ਵਿੱਚ ਉਨ੍ਹਾਂ ਦੇ ਅਮਿਟ ਯੋਗਦਾਨ ਦੇ ਲਈ ਉਨ੍ਹਾਂ ਦਾ ਵਿਆਪਕ ਤੌਰ ‘ਤੇ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਨੇ ਇੱਕ ਸਾਂਸਦ ਦੇ ਰੂਪ ਵਿੱਚ ਆਪਣੀ ਇੱਕ ਮਜ਼ਬੂਤ ਪਹਿਚਾਣ ਬਣਾਈ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦਾ ਯੋਗਦਾਨ ਅਤੇ ਸਮਾਜ ਸੇਵਾ ਦੇ ਪ੍ਰਤੀ ਲਗਨ ਵੀ ਜ਼ਿਕਰਯੋਗ ਹੈ।"
***
ਡੀਐੱਸ/ਐੱਸਐੱਚ
(Release ID: 1875210)
ਵਿਜ਼ੀਟਰ ਕਾਊਂਟਰ : 183
Read this release in:
Bengali
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam