ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪੰਡਿਤ ਜਵਾਹਰਲਾਲ ਨੇਹਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 14 NOV 2022 9:54AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ, ਪੰਡਿਤ ਜਵਾਹਰਲਾਲ ਨੇਹਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

"ਸਾਡੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨੇਹਰੂ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ। ਅਸੀਂ ਸਾਡੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਯੋਗਦਾਨ ਨੂੰ ਵੀ ਯਾਦ ਕਰਦੇ ਹਾਂ।"

 

***

ਡੀਐੱਸ/ਐੱਸੈੱਚ



(Release ID: 1875855) Visitor Counter : 67