ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ
Posted On:
15 NOV 2022 11:30AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਰਾਜ ਦੇ ਲਈ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਦੀ ਕਾਮਨਾ ਕੀਤੀ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਸਮਸਤ ਝਾਰਖੰਡਵਾਸੀਆਂ ਨੂੰ ਰਾਜ ਦੇ ਸਥਾਪਨਾ ਦਿਵਸ ਦੀਆਂ ਬਹੁਤ-ਬਹੁਤ ਵਧਾਈ। ਮੇਰੀ ਕਾਮਨਾ ਹੈ ਕਿ ਕੁਦਰਤੀ ਸੰਸਾਧਨ ਅਤੇ ਜਨਜਾਤੀਯ ਕਲਾ-ਸੱਭਿਆਚਾਰ ਨਾਲ ਸਮ੍ਰਿੱਧ ਇਹ ਪ੍ਰਦੇਸ਼ ਪ੍ਰਗਤੀ ਦੀਆਂ ਉਚਾਈਆਂ ਨੂੰ ਪ੍ਰਾਪਤ ਕਰੇ।”
************
ਡੀਐੱਸ/ਏਕੇ
(Release ID: 1876092)
ਵਿਜ਼ੀਟਰ ਕਾਊਂਟਰ : 120
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam