ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤੇਲਗੂ ਸੁਪਰਸਟਾਰ ਕ੍ਰਿਸ਼ਨਾ ਗਾਰੂ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
प्रविष्टि तिथि:
15 NOV 2022 1:53PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲਗੂ ਸੁਪਰਸਟਾਰ ਕ੍ਰਿਸ਼ਨਾ ਗਾਰੂ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਕਿਹਾ ਹੈ ਕਿ ਕ੍ਰਿਸ਼ਨਾ ਗਾਰੂ ਦਾ ਅਕਾਲ ਚਲਾਣਾ ਸਿਨੇਮਾ ਅਤੇ ਮਨੋਰੰਜਨ ਜਗਤ ਲਈ ਬਹੁਤ ਵੱਡਾ ਘਾਟਾ ਹੈ।
ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ;
"ਕ੍ਰਿਸ਼ਨਾ ਗਾਰੂ ਇੱਕ ਮਹਾਨ ਸੁਪਰਸਟਾਰ ਸਨ, ਜਿਨ੍ਹਾਂ ਨੇ ਆਪਣੀ ਬਹੁਮੁਖੀ ਅਦਾਕਾਰੀ ਅਤੇ ਜੀਵੰਤ ਸ਼ਖਸੀਅਤ ਨਾਲ ਲੋਕਾਂ ਦਾ ਦਿਲ ਜਿੱਤਿਆ ਸੀ। ਉਨ੍ਹਾਂ ਦਾ ਅਕਾਲ ਚਲਾਣਾ ਸਿਨੇਮਾ ਅਤੇ ਮਨੋਰੰਜਨ ਦੀ ਦੁਨੀਆ ਲਈ ਇੱਕ ਬਹੁਤ ਵੱਡਾ ਘਾਟਾ ਹੈ। ਇਸ ਦੁਖ ਦੀ ਘੜੀ ਵਿੱਚ ਮੇਰੀ ਸੰਵੇਦਨਾਵਾਂ @urstrulyMahesh ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਹਨ। ਓਮ ਸ਼ਾਂਤੀ।"
***
ਡੀਐੱਸ/ਐੱਸਐੱਚ
(रिलीज़ आईडी: 1876167)
आगंतुक पटल : 133
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam