ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਬਾਲੀ ਵਿੱਚ ਜੀ-20 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

प्रविष्टि तिथि: 16 NOV 2022 2:27PM by PIB Chandigarh

 ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਜੌਰਜੀਆ ਮੇਲੋਨੀ (Ms. Giorgia Meloni,ਨਾਲ ਅੱਜ ਬਾਲੀ ਵਿੱਚ ਜੀ-20 ਸਮਿਟ ਦੌਰਾਨ ਮੁਲਾਕਾਤ ਕੀਤੀ

 

 ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੇਲੋਨੀ ਨੂੰ ਇਟਲੀ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ 'ਤੇ ਵਧਾਈਆਂ ਦਿੱਤੀਆਂ ਦੋਵਾਂ ਨੇਤਾਵਾਂ ਨੇ ਵਪਾਰ ਅਤੇ ਨਿਵੇਸ਼ਆਤੰਕਵਾਦ ਦਾ ਮੁਕਾਬਲਾ ਅਤੇ ਲੋਕਾਂ ਦੇ ਆਪਸੀ ਸਬੰਧਾਂ ਸਮੇਤ ਵਿਭਿੰਨ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਗਹਿਰਾ ਕਰਨ 'ਤੇ ਚਰਚਾ ਕੀਤੀ

 

ਦੋਹਾਂ ਨੇਤਾਵਾਂ ਨੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਗਲੋਬਲ ਮੁੱਦਿਆਂ 'ਤੇ ਵੀ ਵਿਚਾਰ ਵਟਾਂਦਰਾ ਕੀਤਾ

 

ਪ੍ਰਧਾਨ ਮੰਤਰੀ ਮੋਦੀ ਭਾਰਤ-ਇਟਲੀ ਕੂਟਨੀਤਕ ਸਬੰਧਾਂ ਦੇ 75 ਵਰ੍ਹਿਆਂ ਦਾ ਜਸ਼ਨ ਮਨਾਉਣ ਅਤੇ ਅਗਲੇ ਵਰ੍ਹੇ ਜੀ-20 ਸੰਮੇਲਨ ਦੌਰਾਨ ਭਾਰਤ ਵਿੱਚ ਪ੍ਰਧਾਨ ਮੰਤਰੀ ਮੇਲੋਨੀ ਦਾ ਸਵਾਗਤ ਕਰਨ ਲਈ ਉਤਸੁਕ ਹਨ

 

 *********

 

 ਡੀਐੱਸ/ਏਕੇ


(रिलीज़ आईडी: 1876511) आगंतुक पटल : 158
इस विज्ञप्ति को इन भाषाओं में पढ़ें: Malayalam , English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada