ਪ੍ਰਧਾਨ ਮੰਤਰੀ ਦਫਤਰ
ਬਾਲੀ ਵਿੱਚ ਆਯੋਜਿਤ ਜੀ-20 ਸਮਿਟ ਦੇ ਦੌਰਨ ਪ੍ਰਧਾਨ ਮੰਤਰੀ ਦੀ ਫਰਾਂਸ ਦੇ ਰਾਸ਼ਟਰਪਤੀ ਦੇ ਨਾਲ ਮੁਲਾਕਾਤ
Posted On:
16 NOV 2022 1:42PM by PIB Chandigarh
ਬਾਲੀ ਵਿੱਚ ਆਯੋਜਿਤ ਜੀ-20 ਸਮਿਟ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਐਲ ਮੈਕ੍ਰੋਨ (Mr. Emmanuel Macron) ਨਾਲ ਦੁਪਹਿਰ ਦੇ ਭੋਜਨ ਦੇ ਅਵਸਰ ’ਤੇ ਮੁਲਾਕਾਤ ਕੀਤੀ।
ਦੋਹਾਂ ਰਾਜਨੇਤਾਵਾਂ ਨੇ ਰੱਖਿਆ, ਸਿਵਲ ਪ੍ਰਮਾਣੂ, ਵਪਾਰ ਅਤੇ ਨਿਵੇਸ਼ ਵਰਗੇ ਵਿਭਿੰਨ ਖੇਤਰਾਂ ਵਿੱਚ ਚਲ ਰਹੇ ਸਹਿਯੋਗ ਦੀ ਸਮੀਖਿਆ ਕੀਤੀ। ਦੋਹਾਂ ਰਾਜਨੇਤਾਵਾਂ ਨੇ ਆਰਥਿਕ ਸਬੰਧਾਂ ਦੇ ਨਵੇਂ ਖੇਤਰਾਂ ਵਿੱਚ ਸਹਿਯੋਗ ਨੂੰ ਗਹਿਰਾ ਕਰਨ ਦਾ ਵੀ ਸੁਆਗਤ ਕੀਤਾ।
ਆਪਸੀ ਹਿਤ ਦੇ ਖੇਤਰੀ ਅਤੇ ਗਲੋਬਲ ਮੁੱਦਿਆਂ ’ਤੇ ਵੀ ਚਰਚਾ ਹੋਈ।
***
ਡੀਐੱਸ/ਏਕੇ
(Release ID: 1876512)
Read this release in:
English
,
Urdu
,
Hindi
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam