ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਿਜ਼ੋਰਮ ਵਿੱਚ ਪੱਥਰ ਦੀ ਖਦਾਨ ਡਿੱਗਣ ਨਾਲ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ
ਉਨ੍ਹਾਂ ਨੇ ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
16 NOV 2022 9:28AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਵਿੱਚ ਪੱਥਰ ਦੀ ਖਦਾਨ ਡਿੱਗਣ ਨਾਲ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਵੀ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
ਮੇਰੀਆਂ ਸੰਵੇਦਨਾਵਾਂ ਮਿਜ਼ੋਰਮ ਵਿੱਚ ਪੱਥਰ ਦੀ ਖਦਾਨ ਡਿੱਗਣ ਦੇ ਦੁਖਦ ਹਾਦਸੇ ਵਿੱਚ ਆਪਣੇ ਪਰਿਵਾਰਜਨਾਂ ਨੂੰ ਖੋਹਣ ਵਾਲੇ ਲੋਕਾਂ ਦੇ ਨਾਲ ਹੈ। ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ।”
***
ਡੀਐੱਸ/ਐੱਸਐੱਚ
(Release ID: 1876525)
ਵਿਜ਼ੀਟਰ ਕਾਊਂਟਰ : 148
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam