ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਇੰਡੀਅਨ ਡਿਪਲੋਮੈਟ ਸ਼੍ਰੀ ਅਬਸਾਰ ਬੇਉਰੀਆ ਦੇ ਨਿਧਨ ‘ਤੇ ਸੋਗ ਪ੍ਰਗਟਾਇਆ
Posted On:
17 NOV 2022 9:57PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਇੰਡੀਅਨ ਡਿਪਲੋਮੈਟ ਸ਼੍ਰੀ ਅਬਸਾਰ ਬੇਉਰੀਆ ਦੇ ਨਿਧਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਦਫਤਰ ਨੇ ਟਵੀਟ ਕੀਤਾ;
"ਸ਼੍ਰੀ ਅਬਸਾਰ ਬੇਉਰੀਆ ਨੂੰ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਸਮ੍ਰਿੱਧ ਸੇਵਾ ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਓਡੀਸ਼ਾ ਭਾਸ਼ਾ ਤੇ ਸੱਭਿਆਚਾਰ ਦੇ ਇੱਕ ਮਹਾਨ ਸਮਰਥਕ ਦੇ ਰਪੂ ਵਿੱਚ ਵੀ ਆਪਣੀ ਪਹਿਚਾਣ ਬਣਾਈ ਹੈ। ਉਨ੍ਹਾਂ ਦੇ ਨਿਧਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਹਨ। ਓਮ ਸ਼ਾਂਤੀ: ਪੀਐੱਮ"
************
ਡੀਐੱਸ/ਐੱਸਐੱਚ
(Release ID: 1876986)
ਵਿਜ਼ੀਟਰ ਕਾਊਂਟਰ : 151
Read this release in:
Kannada
,
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Malayalam