ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 19 NOV 2022 11:16AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸਾਡੀ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ।”

 

 

****

ਡੀਐੱਸ/ਐੱਸਟੀ



(Release ID: 1877238) Visitor Counter : 121