ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੂੰ ਏਸ਼ੀਅਨ ਕੱਪ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ
Posted On:
20 NOV 2022 10:05AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੂੰ ਏਸ਼ੀਅਨ ਕੱਪ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਮੈਂ ਮਨਿਕਾ ਬੱਤਰਾ ਨੂੰ ਏਸ਼ੀਅਨ ਕੱਪ ਵਿੱਚ ਕਾਂਸੀ ਦਾ ਮੈਡਲ ਜਿੱਤ ਕੇ ਭਾਰਤੀ ਟੇਬਲ ਟੈਨਿਸ ਵਿੱਚ ਇਤਿਹਾਸ ਰਚਣ ਦੇ ਲਈ ਵਧਾਈਆਂ ਦਿੰਦਾ ਹਾਂ। ਉਨ੍ਹਾਂ ਦੀ ਸਫ਼ਲਤਾ ਪੂਰੇ ਭਾਰਤ ਵਿੱਚ ਕਈ ਐਥਲੀਟਾਂ ਨੂੰ ਪ੍ਰੇਰਿਤ ਕਰੇਗੀ ਅਤੇ ਟੇਬਲ ਟੈਨਿਸ ਨੂੰ ਵੀ ਮਕਬੂਲ ਬਣਾਏਗੀ। @manikabatra_TT"
******
ਡੀਐੱਸ/ਐੱਸਟੀ
(Release ID: 1877684)
ਵਿਜ਼ੀਟਰ ਕਾਊਂਟਰ : 187
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam