ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਤੇਲੁਗੂ ਅਭਿਨੇਤਾ ਚਿਰੰਜੀਵੀ ਨੂੰ ਗੋਆ ਵਿੱਚ ਆਯੋਜਿਤ 53ਵੇਂ ਭਾਰਤੀ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਵਿੱਚ ‘ਇੰਡੀਅਨ ਫਿਲਮ ਪਰਸਨੈਲਿਟੀ ਆਵ੍ ਦ ਈਅਰ’ ਦਾ ਪੁਰਸਕਾਰ ਦਿੱਤੇ ਜਾਣ ‘ਤੇ ਵਧਾਈਆਂ ਦਿੱਤੀਆਂ

Posted On: 21 NOV 2022 2:00PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੇਲੁਗੂ ਅਭਿਨੇਤਾ ਚਿਰੰਜੀਵੀ ਨੂੰ ਗੋਆ ਵਿੱਚ ਆਯੋਜਿਤ 53ਵੇਂ ਭਾਰਤੀ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਵਿੱਚ ‘ਇੰਡੀਅਨ ਫਿਲਮ ਪਰਸਨੈਲਿਟੀ ਆਵ੍ ਦ ਈਅਰ’ ਦਾ ਪੁਰਸਕਾਰ ਦਿੱਤੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ।

 

ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਯੁਵਾ ਮਾਮਲੇ ਤੇ ਖੇਡ ਮੰਤਰੀ, ਸ਼੍ਰੀ ਅਨੁਰਾਗ ਠਾਕੁਰ ਦੇ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

 “ਚਿਰੰਜੀਵੀ ਗਾਰੂ ਸ਼ਾਨਦਾਰ ਹਨ। ਉਨ੍ਹਾਂ ਦੇ ਸ਼ਾਨਦਾਰ ਕੰਮ, ਵਿਵਿਧ ਭੂਮਿਕਾਵਾਂ ਅਤੇ ਨਿਰਾਲੇ ਸੁਭਾਅ ਨੇ ਉਨ੍ਹਾਂ ਨੂੰ ਪੀੜ੍ਹੀਆਂ ਤੋਂ ਫਿਲਮ ਪ੍ਰੇਮੀਆਂ ਦਾ ਚਹੇਤਾ ਬਣਾਇਆ ਹੈ। @IFFIGoa ਵਿੱਚ ‘ਇੰਡੀਅਨ ਫਿਲਮ ਪਰਸਨੈਲਿਟੀ ਆਵ੍ ਦ ਈਅਰ’ ਦਾ ਪੁਰਸਕਾਰ ਦਿੱਤੇ ਜਾਣ ‘ਤੇ ਉਨ੍ਹਾਂ ਨੂੰ ਵਧਾਈਆਂ।

@KChiruTweets"

 

*****

ਡੀਐੱਸ/ਐੱਸਟੀ


(Release ID: 1877761) Visitor Counter : 150