ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਵਿੱਚ ਭੁਚਾਲ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ
प्रविष्टि तिथि:
22 NOV 2022 1:43PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇੰਡੋਨੇਸ਼ੀਆ ਵਿੱਚ ਭੁਚਾਲ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਅਤੇ ਪੀੜਾ ਵਿਅਕਤ ਕੀਤੀ ਹੈ। ਉਨ੍ਹਾਂ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਭਾਰਤ ਦੁਖ ਦੀ ਇਸ ਘੜੀ ਵਿੱਚ ਇੰਡੋਨੇਸ਼ੀਆ ਦੇ ਨਾਲ ਖੜ੍ਹਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਇੰਡੋਨੇਸ਼ੀਆ ਵਿੱਚ ਭੁਚਾਲ ਦੇ ਕਾਰਨ ਹੋਏ ਜਾਨੀ ਨੁਕਸਾਨ ਅਤੇ ਸੰਪਤੀ ਦੇ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਗਹਿਰੀਆਂ ਸੰਵੇਨਾਵਾਂ ਪੀੜਿਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਦੁਖ ਦੀ ਇਸ ਘੜੀ ਵਿੱਚ ਇੰਡੋਨੇਸ਼ੀਆ ਦੇ ਨਾਲ ਖੜ੍ਹਾ ਹੈ।”
*****
ਡੀਐੱਸ/ਟੀਐੱਸ
(रिलीज़ आईडी: 1878238)
आगंतुक पटल : 161
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam