ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲਚਿਤ ਦਿਵਸ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 24 NOV 2022 11:09AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਚਿਤ ਦਿਵਸ ਦੇ ਅਵਸਰ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਲਾਚਿਤ ਦਿਵਸ ਦੀਆਂ ਵਧਾਈਆਂ। ਇਹ ਲਚਿਤ ਦਿਵਸ ਵਿਸ਼ੇਸ਼ ਹੈ ਕਿਉਂਕਿ ਅਸੀਂ ਮਹਾਨ ਲਚਿਤ ਬਰਫੁਕਨ ਦੀ 400ਵੀਂ ਜਨਮ ਵਰ੍ਹੇਗੰਢ ਮਨਾ ਰਹੇ ਹਾਂ। ਉਹ ਅਦੁੱਤੀ ਸਾਹਸ ਦੇ ਪ੍ਰਤੀਕ ਸਨ। ਉਨ੍ਹਾਂ ਨੇ ਲੋਕਾਂ ਦੀ ਭਲਾਈ ਨੂੰ ਸਭ ਤੋਂ ਉੱਪਰ ਰੱਖਿਆ ਅਤੇ ਉਹ ਇੱਕ ਨਿਆਂ-ਪ੍ਰੇਮੀ ਅਤੇ ਦੂਰਦਰਸ਼ੀ ਲੀਡਰ ਸਨ।”

***

ਡੀਐੱਸ/ਐੱਸਐੱਚ


(रिलीज़ आईडी: 1878559) आगंतुक पटल : 144
इस विज्ञप्ति को इन भाषाओं में पढ़ें: Assamese , English , Urdu , Marathi , हिन्दी , Manipuri , Bengali , Gujarati , Odia , Tamil , Telugu , Kannada , Malayalam