ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕਜ਼ਾਕਿਸਤਾਨ ਵਿੱਚ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਦੇ ਲਈ ਰਾਸ਼ਟਰਪਤੀ ਕਾਸਿਮ-ਜੋਮਾਰਤ ਤੋਕਾਯੇਵ ਨੂੰ ਵਧਾਈਆਂ ਦਿੱਤੀਆਂ

Posted On: 21 NOV 2022 10:14PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਜ਼ਾਕਿਸਤਾਨ ਵਿੱਚ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਦੇ ਲਈ ਰਾਸ਼ਟਰਪਤੀ ਕਾਸਿਮ-ਜੋਮਾਰਤ ਤੋਕਾਯੇਵ ਨੂੰ ਵਧਾਈਆਂ ਦਿੱਤੀਆਂ।


 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

ਕਜ਼ਾਕਿਸਤਾਨ ਵਿੱਚ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਦੇ ਲਈ ਰਾਸ਼ਟਰਪਤੀ ਕਾਸਿਮ-ਜੋਮਾਰਤ ਤੋਕਾਯੇਵ ਨੂੰ ਮੇਰੀ ਤਰਫ਼ੋਂ ਹਾਰਦਿਕ ਵਧਾਈਆਂ।

 

ਮੈਂ ਸਾਡੀ ਦੁਵੱਲੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖਣ ਦੇ ਪ੍ਰਤੀ ਆਸਵੰਦ ਹਾਂ। @AkordaPress”

 

https://twitter.com/narendramodi/status/1594728786783834118

 

***

 

ਡੀਐੱਸ/ਏਕੇ


(Release ID: 1878748) Visitor Counter : 116