ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦਾਤੋ ਸੇਰੀ ਅਨਵਰ ਇਬ੍ਰਾਹਿਮ ਨੂੰ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ
प्रविष्टि तिथि:
24 NOV 2022 9:43PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਾਤੋ ਸੇਰੀ ਅਨਵਰ ਇਬ੍ਰਾਹਿਮ ਨੂੰ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮਲੇਸ਼ੀਆ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ’ਤੇ ਦਾਤੋ ਸੇਰੀ ਅਨਵਰ ਇਬ੍ਰਾਹਿਮ ਨੂੰ ਵਧਾਈਆਂ। ਮੈਂ ਭਾਰਤ-ਮਲੇਸ਼ੀਆ ਸੰਵਰਧਿਤ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਲਈ ਨਾਲ ਮਿਲ ਕੇ ਕੰਮ ਕਰਨ ਦੇ ਪ੍ਰਤੀ ਆਸਾਵੰਦ ਹਾਂ।”
https://twitter.com/narendramodi/status/1595810153496182784
***
ਡੀਐੱਸ/ਐੱਸਐੱਚ
(रिलीज़ आईडी: 1878828)
आगंतुक पटल : 110
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam