ਪ੍ਰਧਾਨ ਮੰਤਰੀ ਦਫਤਰ
ਅਸੀਂ ਉਨ੍ਹਾਂ ਮਹਾਨ ਸ਼ਖ਼ਸੀਅਤਾਂ ਨੂੰ ਨਮਨ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਸਾਡਾ ਸੰਵਿਧਾਨ ਦਿੱਤਾ: ਪ੍ਰਧਾਨ ਮੰਤਰੀ
प्रविष्टि तिथि:
26 NOV 2022 12:16PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਨੂੰ ਸਾਡਾ ਸੰਵਿਧਾਨ ਦੇਣ ਵਾਲੀਆਂ ਮਹਾਨ ਸ਼ਖ਼ਸੀਅਤਾਂ ਨੂੰ ਨਮਨ ਕੀਤਾ ਹੈ ਅਤੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਵਿਜ਼ਨ ਨੂੰ ਪੂਰਾ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਅੱਜ, ਸੰਵਿਧਾਨ ਦਿਵਸ ਦੇ ਅਵਸਰ 'ਤੇ, ਅਸੀਂ ਉਨ੍ਹਾਂ ਮਹਾਨ ਸ਼ਖ਼ਸੀਅਤਾਂ ਨੂੰ ਨਮਨ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਸਾਡਾ ਸੰਵਿਧਾਨ ਦਿੱਤਾ ਅਤੇ ਸਾਡੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਵਿਜ਼ਨ ਨੂੰ ਪੂਰਾ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹਾਂ।"
***
ਡੀਐੱਸ/ਐੱਸਐੱਚ
(रिलीज़ आईडी: 1879255)
आगंतुक पटल : 132
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam