ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਅਭਿਨੇਤਾ ਵਿਕਰਮ ਗੋਖਲੇ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

Posted On: 26 NOV 2022 6:14PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਭਿਨੇਤਾ ਵਿਕਰਮ ਗੋਖਲੇ ਦੇ ਅਕਾਲ ਚਲਾਣੇ ‘ਤੇ ਗਹਿਰਾ ਸੋਗ ਪ੍ਰਗਟਾਇਆ ਹੈ।

 

ਸ਼੍ਰੀ ਮੋਦੀ ਨੇ ਟਵੀਟ ਕੀਤਾ:

 

ਵਿਕਰਮ ਗੋਖਲੇ ਜੀ ਇੱਕ ਰਚਨਾਤਮਕ ਅਭਿਨੇਤਾ ਅਤੇ ਬਹੁਮੁਖੀ ਪ੍ਰਤਿਭਾ ਦੇ ਧਨੀ ਸਨ। ਉਨ੍ਹਾਂ ਦੇ ਲੰਬੇ ਅਦਾਕਾਰੀ ਕਰੀਅਰ ਵਿੱਚ ਉਨ੍ਹਾਂ ਨੂੰ ਕਈ ਦਿਲਚਸਪ ਭੂਮਿਕਾਵਾਂ ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਗਹਿਰਾ ਦੁਖ ਹੋਇਆ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂਮਿੱਤਰਾਂ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।

 

 

***

ਡੀਐੱਸ/ਐੱਸਐੱਚ



(Release ID: 1879256) Visitor Counter : 110