ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਸਥਾਪਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
01 DEC 2022 9:04AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਨਾਗਾਲੈਂਡ ਨੇ ਸਥਾਪਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਨਾਗਾਲੈਂਡ ਦੇ ਸਥਾਪਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ। ਭਾਰਤ ਨੂੰ ਨਾਗਾਲੈਂਡ ਦੇ ਉਸ ਸੱਭਿਆਚਾਰ ’ਤੇ ਬੇਹੱਦ ਮਾਣ ਹੈ ਜੋ ਸਾਹਸ, ਸਖ਼ਤ ਮਿਹਨਤ ਅਤੇ ਪ੍ਰਕ੍ਰਿਤੀ ਦੇ ਨਾਲ ਸਦਭਾਵ ਵਿੱਚ ਰਹਿਣ ’ਤੇ ਜ਼ੋਰ ਦਿੰਦਾ ਹੈ। ਮੈਂ ਆਉਣ ਵਾਲੇ ਵਰ੍ਹਿਆਂ ਵਿੱਚ ਨਾਗਾਲੈਂਡ ਦੀ ਨਿਰੰਤਰ ਸਫ਼ਲਤਾ ਦੇ ਲਈ ਪ੍ਰਾਰਥਨਾ ਕਰਦਾ ਹਾਂ।”
*****
ਡੀਐੱਸ/ਐੱਸਟੀ
(Release ID: 1880232)
Read this release in:
Assamese
,
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam