ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗੀਤਾ ਜਯੰਤੀ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 03 DEC 2022 12:43PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੀਤਾ ਜਯੰਤੀ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"भारतामृत सर्वस्वं विष्णोर्वक्त्राद्विनिः सृतम्।

गीता गंगोदकं पीत्वा पुनर्जन्म न विद्यते।।

 

ਸਾਰੇ ਦੇਸ਼ਵਾਸੀਆਂ ਨੂੰ ਗੀਤਾ ਜਯੰਤੀ ਦੀਆਂ ਅਨੰਤ ਸ਼ੁਭਕਾਮਨਾਵਾਂ। ਸ਼੍ਰੀਮਦ ਭਗਵਦ ਗੀਤਾ ਸਦੀਆਂ ਤੋਂ ਮਾਨਵਤਾ ਦਾ ਮਾਰਗਦਰਸ਼ਨ ਕਰਦੀ ਆਈ ਹੈ। ਅਧਿਆਤਮ ਅਤੇ ਜੀਵਨ-ਦਰਸ਼ਨ ਨਾਲ ਜੁੜਿਆ ਇਹ ਮਹਾਨ ਗ੍ਰੰਥ ਹਰ ਯੁਗ ਵਿੱਚ ਪਥ ਪ੍ਰਦਰਸ਼ਕ ਬਣਿਆ ਰਹੇਗਾ।"

 

 

***

 

ਡੀਐੱਸ/ਐੱਸਐੱਚ


(Release ID: 1880748) ਵਿਜ਼ੀਟਰ ਕਾਊਂਟਰ : 176