ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾ ਸੁਮਨ ਅਰਪਿਤ ਕੀਤੇ

Posted On: 03 DEC 2022 12:14PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (ਦਸੰਬਰ, 2022) ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਪਹਿਲੇ ਰਾਸ਼ਟਰਪਤੀ, ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾ ਸੁਮਨ ਅਰਪਿਤ ਕੀਤੇ।

 

****

ਡੀਐੱਸ/ਐੱਸਐੱਚ



(Release ID: 1880751) Visitor Counter : 103