ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਲਾਂਚ ਕੀਤੇ ਗਏ ਈਓਐੱਸ-06 ਸੈਟੇਲਾਈਟ ਤੋਂ ਪ੍ਰਾਪਤ ਲੁਭਾਵਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ

प्रविष्टि तिथि: 02 DEC 2022 6:01PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਲ ਹੀ ਵਿੱਚ ਲਾਂਚ ਕੀਤੇ ਗਏ ਈਓਐੱਸ-06 ਸੈਟੇਲਾਈਟ ਤੋਂ ਪ੍ਰਾਪਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੁਲਾੜ ਟੈਕਨੋਲੋਜੀ ਦੀ ਦੁਨੀਆ ਵਿੱਚ ਹੋ ਰਹੀ ਇਹ ਪ੍ਰਗਤੀ ਚੱਕਰਵਾਤਾਂ ਦੀ ਬਿਹਤਰ ਭਵਿੱਖਬਾਣੀ ਕਰਨ ਅਤੇ ਤਟਵਰਤੀ ਅਰਥਵਿਵਸਥਾ ਨੂੰ ਹੁਲਾਰਾ ਦੇਣ ਵਿੱਚ ਵੀ ਮਦਦ ਕਰੇਗੀ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“ਕੀ ਤੁਸੀਂ ਹਾਲ ਹੀ ਵਿੱਚ ਲਾਂਚ ਕੀਤੇ ਗਏ ਈਓਐੱਸ-06 ਸੈਟੇਲਾਈਟ ਤੋਂ ਪ੍ਰਾਪਤ ਲੁਭਾਵਣੀਆਂ ਤਸਵੀਰਾਂ ਦੇਖੀਆਂ ਹਨ? ਗੁਜਰਾਤ ਦੀਆਂ ਕੁਝ ਖੂਬਸੂਰਤ ਤਸਵੀਰਾਂ ਸਾਂਝੀਆਂ ਕਰ ਰਿਹਾ ਹਾਂ। ਪੁਲਾੜ ਟੈਕਨੋਲੋਜੀ ਦੀ ਦੁਨੀਆ ਵਿੱਚ ਹੋ ਰਹੀ ਇਹ ਪ੍ਰਗਤੀ ਸਾਨੂੰ ਚੱਕਰਵਾਤਾਂ ਦੀ ਬਿਹਤਰ ਭਵਿੱਖਬਾਣੀ ਕਰਨ ਅਤੇ ਸਾਡੀ ਤਟਵਰਤੀ ਅਰਥਵਿਵਸਥਾ ਨੂੰ ਹੁਲਾਰਾ ਦੇਣ ਵਿੱਚ ਵੀ ਮਦਦ ਕਰੇਗੀ।”

 

   

***** 

ਡੀਐੱਸ/ਟੀਐੱਸ


(रिलीज़ आईडी: 1880754) आगंतुक पटल : 185
इस विज्ञप्ति को इन भाषाओं में पढ़ें: Kannada , English , Urdu , Marathi , हिन्दी , Assamese , Manipuri , Bengali , Gujarati , Odia , Tamil , Telugu , Malayalam