ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇਂਦਰੀ ਬਜਟ 2023-2024 ਲਈ ਵਿਚਾਰ ਅਤੇ ਸੁਝਾਅ ਮੰਗੇ
Posted On:
28 NOV 2022 1:10PM by PIB Chandigarh
ਪ੍ਰਧਾਨ ਮੰਤਰੀ ਨੇ ਕੇਂਦਰੀ ਬਜਟ 2023-2024 ਲਈ ਵਿਚਾਰ ਅਤੇ ਸੁਝਾਅ ਸਾਂਝੇ ਕਰਨ ਦੀ ਨਾਗਰਿਕਾਂ ਨੂੰ ਅਪੀਲ ਕੀਤੀ ਹੈ।
ਕੇਂਦਰੀ ਵਿੱਤ ਮੰਤਰੀ, ਸ਼੍ਰੀਮਤੀ ਨਿਰਮਲਾ ਸੀਤਾਰਮਣ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਆਪਣੀ ਜਾਣਕਾਰੀ ਜ਼ਰੂਰ ਸਾਂਝੀ ਕਰੋ..."
*****
ਡੀਐੱਸ
(Release ID: 1880757)
ਵਿਜ਼ੀਟਰ ਕਾਊਂਟਰ : 111
Read this release in:
Malayalam
,
Kannada
,
Tamil
,
Odia
,
English
,
Urdu
,
हिन्दी
,
Manipuri
,
Bengali
,
Assamese
,
Gujarati
,
Telugu