ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਲ ਸੈਨਾ ਦਿਵਸ 'ਤੇ ਭਾਰਤੀ ਜਲ ਸੈਨਾ ਨੂੰ ਵਧਾਈਆਂ ਦਿੱਤੀਆਂ
Posted On:
04 DEC 2022 10:09AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਲ ਸੈਨਾ ਦਿਵਸ ਦੇ ਅਵਸਰ 'ਤੇ ਸਾਰੇ ਜਲ ਸੈਨਾ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸਾਰੇ ਜਲ ਸੈਨਾ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਲ ਸੈਨਾ ਦਿਵਸ ਦੀਆਂ ਸ਼ੁਭਕਾਮਨਾਵਾਂ। ਸਾਨੂੰ ਆਪਣੇ ਸਮ੍ਰਿੱਧ ਸਮੁੰਦਰੀ ਇਤਿਹਾਸ 'ਤੇ ਮਾਣ ਹੈ। ਭਾਰਤੀ ਜਲ ਸੈਨਾ ਨੇ ਦ੍ਰਿੜ੍ਹਤਾ ਨਾਲ ਸਾਡੇ ਰਾਸ਼ਟਰ ਦੀ ਰੱਖਿਆ ਕੀਤੀ ਹੈ ਅਤੇ ਚੁਣੌਤੀਪੂਰਨ ਸਮੇਂ ਵਿੱਚ ਮਾਨਵੀ ਭਾਵ ਦੇ ਨਾਲ ਖ਼ੁਦ ਨੂੰ ਪ੍ਰਤਿਸ਼ਠਿਤ ਕੀਤਾ ਹੈ।"
https://twitter.com/narendramodi/status/1599237294254616576
***
ਡੀਐੱਸ/ਐੱਸਐੱਚ
(Release ID: 1880832)
ਵਿਜ਼ੀਟਰ ਕਾਊਂਟਰ : 177
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam