ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਆਰ. ਵੈਂਕਟਰਮਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾ ਸੁਮਨ ਅਰਪਿਤ ਕੀਤੇ
प्रविष्टि तिथि:
04 DEC 2022 3:30PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (4 ਦਸੰਬਰ, 2022) ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ, ਸ਼੍ਰੀ ਆਰ. ਵੈਂਕਟਰਮਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾ ਸੁਮਨ ਅਰਪਿਤ ਕੀਤੇ।
***
ਡੀਐੱਸ/ਏਕੇ
(रिलीज़ आईडी: 1880834)
आगंतुक पटल : 150