ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਪਰਿਨਿਰਵਾਣ ਦਿਵਸ ’ਤੇ ਡਾ. ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ
Posted On:
06 DEC 2022 9:44AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਪਰਿਨਿਰਵਾਣ ਦਿਵਸ ’ਤੇ ਡਾ. ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ ਅਤੇ ਦੇਸ਼ ਦੇ ਲਈ ਉਨ੍ਹਾਂ ਦੀ ਮਿਸਾਲੀ ਸੇਵਾ ਨੂੰ ਯਾਦ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮਹਾਪਰਿਨਿਰਵਾਣ ਦਿਵਸ ’ਤੇ, ਮੈਂ ਡਾ. ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ ਅਤੇ ਸਾਡੇ ਰਾਸ਼ਟਰ ਦੇ ਲਈ ਉਨ੍ਹਾਂ ਦੀ ਮਿਸਾਲੀ ਸੇਵਾ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦੇ ਸੰਘਰਸ਼ਾਂ ਨੇ ਲੱਖਾਂ ਲੋਕਾਂ ਨੂੰ ਆਸਵੰਦ ਕੀਤਾ ਅਤੇ ਭਾਰਤ ਨੂੰ ਇਤਨਾ ਵਿਆਪਕ ਸੰਵਿਧਾਨ ਦੇਣ ਦੇ ਲਈ ਉਨ੍ਹਾਂ ਦੇ ਪ੍ਰਯਾਸਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਹੈ।”
***
ਡੀਐੱਸ/ਐੱਸਐੱਚ
(Release ID: 1881268)
ਵਿਜ਼ੀਟਰ ਕਾਊਂਟਰ : 243
Read this release in:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam