ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਅਰਥਸ਼ਾਸਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰੋਫੈਸਰ ਵਾਈਕੇ ਅਲਗ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
प्रविष्टि तिथि:
06 DEC 2022 8:26PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਅਰਥ ਸ਼ਾਸਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰੋਫੈਸਰ ਵਾਈ ਕੇ ਅਲਗ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਪ੍ਰੋਫੈਸਰ ਵਾਈ ਕੇ ਅਲਗ ਇੱਕ ਉੱਘੇ ਵਿਦਵਾਨ ਸਨ ਜੋ ਜਨਤਕ ਨੀਤੀ ਦੇ ਵੱਖ-ਵੱਖ ਪੱਖਾਂ, ਖਾਸ ਤੌਰ 'ਤੇ ਗ੍ਰਾਮੀਣ ਵਿਕਾਸ, ਵਾਤਾਵਰਣ ਅਤੇ ਅਰਥਸ਼ਾਸਤਰ ਬਾਰੇ ਭਾਵੁਕ ਸਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਮੈਂ ਸਾਡੀ ਗੱਲਬਾਤ ਦੀ ਕਦਰ ਕਰਾਂਗਾ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨਾਲ ਹਨ। ਓਮ ਸ਼ਾਂਤੀ।"
***
ਡੀਐੱਸ/ਐੱਸਐੱਚ
(रिलीज़ आईडी: 1881451)
आगंतुक पटल : 139
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam