ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਥਿਆਰਬੰਦ ਬਲ ਝੰਡਾ ਦਿਵਸ 'ਤੇ ਹਥਿਆਰਬੰਦ ਬਲਾਂ ਨੂੰ ਸਲਾਮ ਕੀਤਾ
प्रविष्टि तिथि:
07 DEC 2022 5:58PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਥਿਆਰਬੰਦ ਬਲ ਝੰਡਾ ਦਿਵਸ ਦੇ ਅਵਸਰ 'ਤੇ ਹਥਿਆਰਬੰਦ ਬਲਾਂ ਦੇ ਪਰਾਕ੍ਰਮ ਅਤੇ ਬਲੀਦਾਨਾਂ ਨੂੰ ਸਲਾਮ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਅੱਜ, ਹਥਿਆਰਬੰਦ ਬਲ ਝੰਡਾ ਦਿਵਸ ਦੇ ਅਵਸਰ 'ਤੇ ਅਸੀਂ ਆਪਣੇ ਹਥਿਆਰਬੰਦ ਬਲਾਂ ਦੇ ਪਰਾਕ੍ਰਮ ਅਤੇ ਬਲੀਦਾਨਾਂ ਨੂੰ ਸਲਾਮ ਕਰਦੇ ਹਾਂ। ਦਹਾਕਿਆਂ ਤੋਂ, ਉਹ ਸਾਡੇ ਰਾਸ਼ਟਰ ਦੀ ਰੱਖਿਆ ਕਰਨ ਅਤੇ ਸਸ਼ਕਤ ਭਾਰਤ ਵਿੱਚ ਯੋਗਦਾਨ ਦੇਣ ਵਿੱਚ ਸਭ ਤੋਂ ਮੋਹਰੀ ਹਨ। ਮੈਂ ਆਪ ਸਭ ਨੂੰ ਹਥਿਆਰਬੰਦ ਬਲ ਝੰਡਾ ਦਿਵਸ ਫੰਡ ਵਿੱਚ ਯੋਗਦਾਨ ਦੇਣ ਦੀ ਵੀ ਤਾਕੀਦ ਕਰਦਾ ਹਾਂ।"
***
ਡੀਐੱਸ/ਐੱਸਐੱਚ
(रिलीज़ आईडी: 1881647)
आगंतुक पटल : 146
इस विज्ञप्ति को इन भाषाओं में पढ़ें:
Kannada
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam