ਪ੍ਰਧਾਨ ਮੰਤਰੀ ਦਫਤਰ

ਮਿਜ਼ੋਰਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 08 DEC 2022 2:32PM by PIB Chandigarh

ਮਿਜ਼ੋਰਮ ਦੇ ਮੁੱਖ ਮੰਤਰੀ, ਸ਼੍ਰੀ ਜ਼ੋਰਮਥੰਗਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 

“ਮਿਜ਼ੋਰਮ ਦੇ ਮੁੱਖ ਮੰਤਰੀ, ਸ਼੍ਰੀ ਜ਼ੋਰਮਥੰਗਾ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”

 

 

***

ਡੀਐੱਸ/ਐੱਸਐੱਚ



(Release ID: 1881998) Visitor Counter : 118