ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਭਾਰਤ ਦੀ ਸਮ੍ਰਿੱਧ ਸੰਗੀਤਕ ਪਰੰਪਰਾ ਨੂੰ ਸੰਭਾਲਣ ਅਤੇ ਮਨਾਉਣ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ
प्रविष्टि तिथि:
10 DEC 2022 8:59PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਮ੍ਰਿੱਧ ਸੰਗੀਤਕ ਪਰੰਪਰਾ ਨੂੰ ਸੰਭਾਲਣ ਅਤੇ ਮਨਾਉਣ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਹੈ ਕਿ ਇਹ ਸਾਡੇ ਨੌਜਵਾਨਾਂ ਅਤੇ ਸਾਡੇ ਸੱਭਿਆਚਾਰ ਵਿਚਕਾਰ ਸਬੰਧ ਨੂੰ ਡੂੰਘਾ ਕਰੇਗਾ।
ਕਾਲਾ ਰਾਮਨਾਥ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਬੇਮਿਸਾਲ ਕੋਸ਼ਿਸ਼, ਭਾਰਤ ਦੀ ਸਮ੍ਰਿੱਧ ਸੰਗੀਤਕ ਪਰੰਪਰਾ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਜਸ਼ਨ ਮਨਾਉਣ ਦੇ ਜਨੂੰਨ ਅਤੇ ਸਮਰਪਣ ਦਾ ਸੰਕੇਤ। ਮੈਨੂੰ ਯਕੀਨ ਹੈ ਕਿ ਇਹ ਸਾਡੇ ਨੌਜਵਾਨਾਂ ਅਤੇ ਸਾਡੇ ਸੱਭਿਆਚਾਰ ਵਿਚਕਾਰ ਸਬੰਧ ਨੂੰ ਹੋਰ ਡੂੰਘਾ ਕਰੇਗਾ।"
******
ਡੀਐੱਸ/ਐੱਸਐੱਚ
(रिलीज़ आईडी: 1882551)
आगंतुक पटल : 137
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam