ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਵਾਹਿਦ ਦਿਵਸ 'ਤੇ ਅਸਾਮ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਦੀ ਬਹਾਦਰੀ ਨੂੰ ਯਾਦ ਕੀਤਾ

प्रविष्टि तिथि: 10 DEC 2022 7:49PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵਾਹਿਦ ਦਿਵਸ 'ਤੇ ਅਸਾਮ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਦੇ ਬਹਾਦਰੀ ਭਰੇ ਹੌਸਲੇ ਨੂੰ ਯਾਦ ਕੀਤਾ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਅਸਾਮ ਅੰਦੋਲਨ ਦਾ ਸਾਡੇ ਇਤਿਹਾਸ ਵਿੱਚ ਇੱਕ ਵਿਸ਼ੇਸ਼ ਸਥਾਨ ਹੈ। ਅੱਜ, ਸਵਾਹਿਦ ਦਿਵਸ 'ਤੇ, ਮੈਂ ਇਸ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਦੀ ਬਹਾਦਰੀ ਨੂੰ ਯਾਦ ਕਰਦਾ ਹਾਂ। ਅਸੀਂ ਅਸਾਮ ਦੇ ਵਿਲੱਖਣ ਸੱਭਿਆਚਾਰ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲਾਂਗੇ।"

 

 

 

*****

ਡੀਐੱਸ/ਐੱਸਐੱਚ


(रिलीज़ आईडी: 1882552) आगंतुक पटल : 181
इस विज्ञप्ति को इन भाषाओं में पढ़ें: Kannada , English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Malayalam