ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਕਵੀ ਭਾਰਤਿਯਾਰ ਅਤੇ ਸੁਬਰਮਣਯ ਭਾਰਤੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ ਕੀਤਾ
Posted On:
11 DEC 2022 10:58AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਨੇ ਮਹਾਕਵੀ ਭਾਰਤਿਯਾਰ ਅਤੇ ਸੁਬਰਮਣਯ ਭਾਰਤੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।
ਇੱਕ ਟਵਿੱਟਰ ਪੋਸਟ ਵਿੱਚ, ਉਨ੍ਹਾਂ ਕਿਹਾ;
"ਮੈਂ ਆਦਰਯੋਗ ਮਹਾਨ ਸ਼ਖ਼ਸੀਅਤ ਸੁਬਰਮਣਯ ਭਾਰਤੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ ਕਰਦਾ ਹਾਂ। 'ਮਹਾਕਵੀ ਭਾਰਤਿਯਾਰ' ਕਮਾਲ ਦਾ ਸਾਹਸ ਅਤੇ ਮਹਾਨ ਬੁੱਧੀ ਦੀ ਮਿਸਾਲ ਸਨ। ਭਾਰਤ ਦੇ ਵਿਕਾਸ ਅਤੇ ਹਰੇਕ ਭਾਰਤੀ ਦੇ ਸਸ਼ਕਤੀਕਰਣ ਲਈ ਉਨ੍ਹਾਂ ਦਾ ਸ਼ਾਨਦਾਰ ਵਿਜ਼ਨ ਸੀ। ਅਸੀਂ ਵਿਭਿੰਨ ਖੇਤਰਾਂ ਵਿੱਚ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੇ ਹਾਂ।
*********
ਡੀਐੱਸ/ਐੱਸਟੀ
(Release ID: 1882553)
ਵਿਜ਼ੀਟਰ ਕਾਊਂਟਰ : 150
Read this release in:
Malayalam
,
Bengali
,
Telugu
,
English
,
Urdu
,
हिन्दी
,
Marathi
,
Manipuri
,
Assamese
,
Gujarati
,
Odia
,
Tamil
,
Kannada