ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾ ਸੁਮਨ ਅਰਪਿਤ ਕੀਤੇ

Posted On: 11 DEC 2022 11:43AM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (11 ਦਸੰਬਰ, 2022) ਭਾਰਤ ਦੇ ਸਾਬਕਾ ਰਾਸ਼ਟਰਪਤੀ, ਸ਼੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾ ਸੁਮਨ ਅਰਪਿਤ ਕੀਤੇ।

 

https://static.pib.gov.in/WriteReadData/userfiles/image/RA4_9832KPIN.JPG

 

*****

 

ਡੀਐੱਸ/ਐੱਸਐੱਚ



(Release ID: 1882556) Visitor Counter : 95