ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ
Posted On:
11 DEC 2022 4:45PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਜੀ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈਆਂ। ਮੈਂ ਹਿਮਾਚਲ ਪ੍ਰਦੇਸ਼ ਦੇ ਵਿਕਾਸ ਨੂੰ ਅੱਗੇ ਵਧਾਉਣ ਲਈ ਕੇਂਦਰ ਦੀ ਤਰਫ਼ੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਉਂਦਾ ਹਾਂ।"
*****
ਡੀਐੱਸ/ਐੱਸਟੀ
(Release ID: 1882561)
ਵਿਜ਼ੀਟਰ ਕਾਊਂਟਰ : 171
Read this release in:
Tamil
,
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Telugu
,
Kannada
,
Malayalam