ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਕਬੂਲ ਮਰਾਠੀ ਲਾਵਣੀ ਗਾਇਕਾ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
Posted On:
10 DEC 2022 6:00PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਕਬੂਲ ਮਰਾਠੀ ਲਾਵਣੀ ਗਾਇਕਾ ਸੁਲੋਚਨਾ ਤਾਈ ਚਵਾਣ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਆਉਣ ਵਾਲੀਆਂ ਪੀੜ੍ਹੀਆਂ ਸੁਲੋਚਨਾ ਤਾਈ ਚਵਾਣ ਨੂੰ ਮਹਾਰਾਸ਼ਟਰ ਦੀ ਸੰਸਕ੍ਰਿਤੀ, ਖਾਸ ਤੌਰ 'ਤੇ ਲਾਵਣੀ ਨੂੰ ਪ੍ਰਫੁੱਲਤ ਕਰਨ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਲਈ ਹਮੇਸ਼ਾ ਯਾਦ ਰੱਖਣਗੀਆਂ। ਉਹ ਸੰਗੀਤ ਅਤੇ ਥੀਏਟਰ ਦੇ ਵੀ ਕਾਫੀ ਸ਼ੌਕੀਨ ਸਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।"
********
ਡੀਐੱਸ/ਐੱਸਐੱਚ
(Release ID: 1882632)
ਵਿਜ਼ੀਟਰ ਕਾਊਂਟਰ : 193
Read this release in:
Kannada
,
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam