ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਾਰਦਾ ਮਠ ਦੀ ਪ੍ਰਧਾਨ ਪ੍ਰਵਰਜਿਕਾ ਭਕਤੀਪ੍ਰਾਣ ਮਾਤਾਜੀ ਦੇ ਅਕਾਲ ਚਲਾਣੇ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
12 DEC 2022 11:38AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਾਰਦਾ ਮਠ ਦੀ ਪ੍ਰਧਾਨ ਪ੍ਰਵਰਜਿਕਾ ਭਕਤੀਪ੍ਰਾਣ ਮਾਤਾਜੀ ਦੇ ਅਕਾਲ ਚਲਾਣੇ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੈਂ ਪ੍ਰਵਰਜਿਕਾ ਭਕਤੀਪ੍ਰਾਣ ਮਾਤਾਜੀ ਨੂੰ ਆਪਣੀਆਂ ਸ਼ਰਧਾਂਜਲੀਆਂ ਅਰਪਿਤ ਕਰਦਾ ਹਾਂ। ਸ਼੍ਰੀ ਸ਼ਾਰਦਾ ਮਠ ਅਤੇ ਰਾਮਕ੍ਰਿਸ਼ਣ ਸ਼ਾਰਦਾ ਮਿਸ਼ਨ ਦੇ ਮਾਧਿਅਮ ਨਾਲ ਸਮਾਜ ਸੇਵਾ ਦੇ ਉਨ੍ਹਾਂ ਦੇ ਅਣਥੱਕ ਪ੍ਰਯਾਸਾਂ ਨੂੰ ਸਦਾ ਯਾਦ ਕੀਤਾ ਜਾਂਦਾ ਰਹੇਗਾ। ਮੈਂ ਮਠ ਦੇ ਸਾਰੇ ਮੈਂਬਰਾਂ ਅਤੇ ਸ਼ਰਧਾਲੂਆਂ ਦੇ ਪ੍ਰਤੀ ਆਪਣੀਆਂ ਸੰਵੇਦਨਾਵਾਂ ਪ੍ਰਗਟ ਕਰਦਾ ਹਾਂ।ਓਮ ਸ਼ਾਂਤੀ।”
***
ਡੀਐੱਸ/ਐੱਸਐੱਚ
(Release ID: 1882803)
ਵਿਜ਼ੀਟਰ ਕਾਊਂਟਰ : 178
Read this release in:
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam