Posted On:
12 DEC 2022 11:37AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਪ੍ਰਧਾਨ ਮੰਤਰੀ ਸੰਗ੍ਰਹਾਲਯ ਦਾ ਦੌਰਾ ਕਰਨ ਦੀ ਤਾਕੀਦ ਕੀਤੀ ਹੈ।
ਕੇਂਦਰੀ ਟੂਰਿਜ਼ਮ, ਸੱਭਿਆਚਾਰ ਅਤੇ ਉੱਤਰ-ਪੂਰਬ ਖੇਤਰ ਵਿਕਾਸ ਮੰਤਰੀ, ਸ਼੍ਰੀ ਜੀ. ਕਿਸ਼ਨ ਰੈੱਡੀ ਦੇ ਟਵੀਟ ਦੇ ਜਵਾਬ ਵਿੱਚ” ਪ੍ਰਧਾਨ ਮੰਤਰੀ ਨੇ ਕਿਹਾ;
“ਪ੍ਰਧਾਨ ਮੰਤਰੀ ਸੰਗ੍ਰਹਾਲਯ (@PMSangrahalaya) ਵਿੱਚ ਲਾਈਟ ਐਂਡ ਸਾਊਂਡ ਸ਼ੋਅ ਉੱਥੇ ਆਉਣ ਦਾ ਆਨੰਦ ਵਧਾ ਦੇਵਾਗਾ। ਜ਼ਰੂਰ ਆਓ।”
***
ਡੀਐੱਸ/ਐੱਸਐੱਚ