ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਭੂਪੇਂਦਰਭਾਈ ਪਟੇਲ ਨੂੰ ਗੁਜਰਾਤ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ’ਤੇ ਵਧਾਈਆਂ ਦਿੱਤੀਆਂ
Posted On:
12 DEC 2022 3:23PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਭੂਪੇਂਦਰਭਾਈ ਪਟੇਲ ਨੂੰ ਗੁਜਰਾਤ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ’ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸ਼੍ਰੀ ਭੂਪੇਂਦਰਭਾਈ ਪਟੇਲ ਨੂੰ ਗੁਜਰਾਤ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ’ਤੇ ਵਧਾਈਆਂ । ਮੈਂ ਉਨ੍ਹਾਂ ਸਾਰਿਆਂ ਨੂੰ ਵੀ ਵਧਾਈਆਂ ਦੇਣਾ ਚਾਹੁੰਦਾ ਹਾਂ, ਜਿਨ੍ਹਾਂ ਨੇ ਮੰਤਰੀਆਂ ਦੇ ਰੂਪ ਵਿੱਚ ਸਹੁੰ ਚੁੱਕੀ। ਇਹ ਇੱਕ ਊਰਜਾਵਾਨ ਟੀਮ ਹੈ, ਜੋ ਗੁਜਰਾਤ ਨੂੰ ਪ੍ਰਗਤੀ ਦੀਆਂ ਹੋਰ ਨਵੀਆਂ ਉਚਾਈਆਂ ’ਤੇ ਲੈ ਜਾਵੇਗੀ।”
*****
ਡੀਐੱਸ/ਐੱਸਐੱਚ
(Release ID: 1883278)
Read this release in:
English
,
Urdu
,
Marathi
,
Hindi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam