ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਪੁਣਯਤਿਥੀ ’ਤੇ ਸ਼ਰਧਾਂਜਲੀ ਅਰਪਿਤ ਕੀਤੀ

प्रविष्टि तिथि: 15 DEC 2022 9:52AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਪੁਣਯਤਿਥੀ ’ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਭਾਰਤ ਦੇ ਲਈ ਉਨ੍ਹਾਂ ਦੇ ਚਿਰਸਥਾਈ ਯੋਗਦਾਨ ਨੂੰ ਯਾਦ ਕੀਤਾ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਮੈਂ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਪੁਣਯਤਿਥੀ ’ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ ਅਤੇ ਭਾਰਤ ਨੂੰ ਵਿਸ਼ੇਸ਼ ਤੌਰ ’ਤੇ ਇਕਜੁੱਟ ਕਰਨ ਅਤੇ ਇਸ ਦੇ ਸਰਬਪੱਖੀ ਵਿਕਾਸ ਨੂੰ ਗਤੀ ਦੇਣ ਵਿੱਚ ਉਨ੍ਹਾਂ ਦੇ ਚਿਰਸਥਾਈ ਯੋਗਦਾਨ ਨੂੰ ਯਾਦ ਕਰਦਾ ਹਾਂ।"

 

 

***************

 

ਡੀਐੱਸ/ਐੱਸਐੱਚ


(रिलीज़ आईडी: 1883824) आगंतुक पटल : 169
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada , Malayalam